ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰੀ ਖੇਡ ਦਿਵਸ ‘ਤੇ ਸਾਰੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ
ਪ੍ਰਧਾਨ ਮੰਤਰੀ ਨੇ ਮੇਜਰ ਧਿਆਨ ਚੰਦ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੀ ਅਰਪਿਤ ਕੀਤੀ
Posted On:
29 AUG 2023 8:54AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਖੇਡ ਦਿਵਸ ‘ਤੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਸ਼੍ਰੀ ਮੋਦੀ ਨੇ ਮੇਜਰ ਧਿਆਨ ਚੰਦ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੀ ਅਰਪਿਤ ਕੀਤੀ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਰਾਸ਼ਟਰੀ ਖੇਡ ਦਿਵਸ ‘ਤੇ, ਸਾਰੇ ਖਿਡਾਰੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਭਾਰਤ ਨੂੰ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਯੋਗਦਾਨ ‘ਤੇ ਮਾਣ ਹੈ। ਮੈਂ ਮੇਜਰ ਧਿਆਨ ਚੰਦ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੀ ਅਰਪਿਤ ਕਰਦਾ ਹਾਂ।”
********
ਡੀਐੱਸ/ਐੱਸਟੀ
(Release ID: 1953185)
ਵਿਜ਼ੀਟਰ ਕਾਊਂਟਰ : 127
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Telugu
,
Kannada
,
Malayalam