ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਿੰਗਾਪੁਰ ਦੀ ਰਾਸ਼ਟਰਪਤੀ ਚੋਣ ਜਿੱਤਣ ਦੇ ਲਈ ਥਰਮਨ ਸ਼ਨਮੁਗਰਤਨਮ (Tharman Shanmugaratnam) ਨੂੰ ਵਧਾਈਆਂ ਦਿੱਤੀਆਂ

Posted On: 02 SEP 2023 10:40AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੰਗਾਪੁਰ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਚੁਣੇ ਜਾਣ ‘ਤੇ ਥਰਮਨ ਸ਼ਨਮੁਗਰਤਨਮ (Tharman Shanmugaratnam) ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

 “ਸਿੰਗਾਪੁਰ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਤੁਹਾਡੀ ਚੋਣ ‘ਤੇ ਥਰਮਨ ਸ਼ਨਮੁਗਰਤਨਮ (@Tharman_s) ਨੂੰ ਹਾਰਦਿਕ ਵਧਾਈਆਂ। ਮੈਂ ਭਾਰਤ-ਸਿੰਗਾਪੁਰ ਰਣਨੀਤਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ।

 

******

ਡੀਐੱਸ/ਐੱਸਟੀ  (Release ID: 1954343) Visitor Counter : 97