ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਹਾਕੀ-5 ਏਸ਼ੀਆ ਕੱਪ ਜਿੱਤਣ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
03 SEP 2023 10:11AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਹਾਕੀ-5 ਏਸ਼ੀਆ ਕੱਪ(Men's Hockey5s Asia Cup) ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਹਾਕੀ-5 ਏਸ਼ੀਆ ਕੱਪ ਵਿੱਚ ਚੈਂਪੀਅਨਸ!!
ਭਾਰਤੀ ਪੁਰਸ਼ ਹਾਕੀ ਟੀਮ ਨੂੰ ਸ਼ਾਨਦਾਰ ਜਿੱਤ ਦੇ ਲਈ ਵਧਾਈਆਂ। ਇਹ ਸਾਡੇ ਖਿਡਾਰੀਆਂ ਦੇ ਅਟੁੱਟ ਸਮਰਪਣ ਦਾ ਪ੍ਰਮਾਣ ਹੈ ਅਤੇ ਇਸ ਜਿੱਤ ਦੇ ਨਾਲ, ਅਸੀਂ ਅਗਲੇ ਸਾਲ ਓਮਾਨ ਵਿੱਚ ਹਾਕੀ-5 ਵਿਸ਼ਵ ਕੱਪ ਵਿੱਚ ਆਪਣਾ ਸਥਾਨ ਭੀ ਸੁਰੱਖਿਅਤ ਕਰ ਲਿਆ ਹੈ।
ਸਾਡੇ ਖਿਡਾਰੀਆਂ ਦਾ ਧੀਰਜ ਅਤੇ ਦ੍ਰਿੜ੍ਹ ਸੰਕਲਪ ਸਾਡੇ ਦੇਸ਼ਵਾਸੀਆਂ ਨੂੰ ਪ੍ਰੇਰਣਾ ਦਿੰਦਾ ਹੈ।”
***
ਡੀਐੱਸ/ਐੱਸਟੀ
(रिलीज़ आईडी: 1954519)
आगंतुक पटल : 134
इस विज्ञप्ति को इन भाषाओं में पढ़ें:
Tamil
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Telugu
,
Kannada
,
Malayalam