ਪ੍ਰਧਾਨ ਮੰਤਰੀ ਦਫਤਰ
ਰਾਸ਼ਟਰੀ ਸਿੱਖਿਆ ਨੀਤੀ 2020 ਭਾਰਤ ਵਿੱਚ ਸਿੱਖਿਆ ਨੂੰ ਸਮਾਵੇਸ਼ੀ, ਸੰਪੂਰਨ, ਦ੍ਰਿੜ੍ਹ ਅਤੇ ਭਵਿੱਖਮੁਖੀ ਬਣਾਉਣ ਦੇ ਲਈ ਤਿਆਰ ਕੀਤੀ ਗਈ ਹੈ: ਪ੍ਰਧਾਨ ਮੰਤਰੀ
प्रविष्टि तिथि:
05 SEP 2023 2:04PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਿੱਖਿਆ ਨੀਤੀ ਬਾਰੇ ਕੇਂਦਰੀ ਸਿੱਖਿਆ ਮੰਤਰੀ ਦੁਆਰਾ ਲਿਖੇ ਗਏ ਇੱਕ ਲੇਖ ਨੂੰ ਸਾਂਝਾ ਕੀਤਾ ਹੈ।
ਕੇਂਦਰੀ ਮੰਤਰੀ, ਸ਼੍ਰੀ ਧਰਮੇਂਦਰ ਪ੍ਰਧਾਨ ਦੇ ਐਕਸ (X) ਪੋਸਟ ਦਾ ਉੱਤਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਕੇਂਦਰੀ ਸਿੱਖਿਆ ਮੰਤਰੀ, ਸ਼੍ਰੀ ਧਰਮੇਂਦਰ ਪ੍ਰਧਾਨ (@dpradhanbjp) ਨੇ ਲਿਖਿਆ ਹੈ ਕਿ ਕਿਵੇਂ ਭਾਰਤ ਵਿੱਚ ਸਿੱਖਿਆ ਨੂੰ ਸਮਾਵੇਸ਼ੀ ਅਤੇ ਸੰਪੂਰਨ ਬਣਾਉਣ ਦੇ ਨਾਲ-ਨਾਲ ਦ੍ਰਿੜ੍ਹ ਅਤੇ ਭਵਿੱਖਮੁਖੀ ਬਣਾਉਣ ਦੇ ਲਈ ਵਿਆਪਕ ਰਾਸ਼ਟਰੀ ਸਿੱਖਿਆ ਨੀਤੀ 2020 ਤਿਆਰ ਕੀਤੀ ਗਈ ਹੈ ... ਜ਼ਰੂਰ ਪੜ੍ਹੋ !”
***
ਡੀਐੱਸ/ਐੱਸਟੀ
(रिलीज़ आईडी: 1954865)
आगंतुक पटल : 165
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam