ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਧਿਆਪਕ ਦਿਵਸ 'ਤੇ ਸਿੱਖਿਅਕਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
Posted On:
05 SEP 2023 8:11PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਧਿਆਪਕ ਦਿਵਸ ‘ਤੇ, ਉਨ੍ਹਾਂ ਸਾਰੇ ਸਿੱਖਿਅਕਾਂ ਦੀ ਸ਼ਲਾਘਾ ਕੀਤੀ ਹੈ, ਜੋ ਸੁਪਨਿਆਂ ਨੂੰ ਪ੍ਰੇਰਿਤ ਕਰਦੇ ਹਨ, ਭਵਿੱਖ ਨੂੰ ਆਕਾਰ ਦਿੰਦੇ ਹਨ ਅਤੇ ਜਗਿਆਸਾ ਨੂੰ ਜਾਗਰਿਤ ਕਰਦੇ ਹਨ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਅਧਿਆਪਕ ਦਿਵਸ (“#TeachersDay) ‘ਤੇ, ਅਸੀਂ ਉਨ੍ਹਾਂ ਸਾਰੇ ਸਿੱਖਿਅਕਾਂ ਦੀ ਸ਼ਲਾਘਾ ਕਰਦੇ ਹਾਂ, ਜੋ ਸੁਪਨਿਆਂ ਨੂੰ ਪ੍ਰੇਰਿਤ ਕਰਦੇ ਹਨ, ਭਵਿੱਖ ਨੂੰ ਆਕਾਰ ਦਿੰਦੇ ਹਨ ਅਤੇ ਜਗਿਆਸਾ ਨੂੰ ਜਾਗਰਿਤ ਕਰਦੇ ਹਨ।
ਕੱਲ੍ਹ ਅਧਿਆਪਕਾਂ ਦੇ ਨਾਲ ਹੋਈ ਗੱਲਬਾਤ ਦੇ ਕੁਝ ਹੋਰ ਮੁੱਖ ਅੰਸ਼।”
***
ਡੀਐੱਸ/ਐੱਸਟੀ
(Release ID: 1955185)
ਵਿਜ਼ੀਟਰ ਕਾਊਂਟਰ : 146
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam