ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 05 SEP 2023 8:58PM by PIB Chandigarh

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। 

 ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) 'ਤੇ ਪੋਸਟ ਕੀਤਾ;

 "ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਯੋਗੀ ਆਦਿੱਤਿਆਨਾਥ (@myogiadityanath), ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ। @CMOfficeUP" 

  

 

                

 ***************

ਡੀਐੱਸ/ਐੱਸਟੀ


(Release ID: 1955312) ਵਿਜ਼ੀਟਰ ਕਾਊਂਟਰ : 140