ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਨਮ ਅਸ਼ਟਮੀ 'ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ
Posted On:
07 SEP 2023 8:53AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਨਮ ਅਸ਼ਟਮੀ ਦੇ ਪਾਵਨ ਅਵਸਰ ‘ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਸ਼੍ਰੀ ਮੋਦੀ ਨੇ ਕਿਹਾ ਕਿ ਭਗਤੀ ਅਤੇ ਸਮਰਪਣ ਦਾ ਇਹ ਪਾਵਨ ਅਵਸਰ ਸਾਰੇ ਲੋਕਾਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵਾਂ ਉਤਸ਼ਾਹ ਉਤਪੰਨ ਕਰੇ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਜਨਮ ਅਸ਼ਟਮੀ ਕੀ ਬਹੁਤ-ਬਹੁਤ ਵਧਾਈ। ਸ਼ਰਧਾ ਅਤੇ ਭਗਤੀ ਦਾ ਇਹ ਪਾਵਨ ਅਵਸਰ ਮੇਰੇ ਸਾਰੇ ਪਰਿਵਾਰਜਨਾਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵੇਂ ਉਤਸ਼ਾਹ ਦਾ ਸੰਚਾਰ ਕਰੇ, ਇਹੀ ਕਾਮਨਾ ਹੈ। ਜੈ ਸ੍ਰੀਕ੍ਰਿਸ਼ਨ!”
***
ਡੀਐੱਸ
(Release ID: 1955488)
ਵਿਜ਼ੀਟਰ ਕਾਊਂਟਰ : 127
Read this release in:
Gujarati
,
English
,
Urdu
,
Marathi
,
हिन्दी
,
Manipuri
,
Assamese
,
Bengali
,
Odia
,
Tamil
,
Telugu
,
Kannada
,
Malayalam