ਪ੍ਰਧਾਨ ਮੰਤਰੀ ਦਫਤਰ
ਗਲੋਬਲ ਬਾਇਓਫਿਊਲ ਅਲਾਇੰਸ ਸਥਿਰਤਾ ਅਤੇ ਸਵੱਛ ਊਰਜਾ ਦੀ ਦਿਸ਼ਾ ਵਿੱਚ ਸਾਡੀ ਖੋਜ ਵਿੱਚ ਇੱਕ ਇਤਿਹਾਸਿਕ ਪਲ ਹੈ: ਪ੍ਰਧਾਨ ਮੰਤਰੀ
प्रविष्टि तिथि:
09 SEP 2023 6:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਲੋਬਲ ਬਾਇਓਫਿਊਲ ਅਲਾਇੰਸ ਵਿੱਚ ਸ਼ਾਮਲ ਹੋਣ ਵਾਲੇ ਮੈਂਬਰ ਦੇਸ਼ਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਗਲੋਬਲ ਬਾਇਓਫਿਊਲ ਅਲਾਇੰਸ ਦੀ ਸ਼ੁਰੂਆਤ ਸਥਿਰਤਾ ਅਤੇ ਸਵੱਛ ਊਰਜਾ ਦੀ ਦਿਸ਼ਾ ਵਿੱਚ ਚਲ ਰਹੇ ਪ੍ਰਯਤਨਾਂ ਵਿੱਚ ਇੱਕ ਇਤਿਹਾਸਿਕ ਪਲ ਹੈ।
ਕੇਂਦਰੀ ਪੈਟਰੋਲੀਅਮ ਅਤੇ ਊਰਜਾ ਮੰਤਰੀ ਸ਼੍ਰੀ ਹਰਦੀਪ ਪੁਰੀ ਦੁਆਰਾ ਐਕਸ (X) 'ਤੇ ਕੀਤੇ ਗਏ ਇੱਕ ਪੋਸਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ;
“ਗਲੋਬਲ ਬਾਇਓਫਿਊਲ ਅਲਾਇੰਸ ਦੀ ਸ਼ੁਰੂਆਤ ਸਥਿਰਤਾ ਅਤੇ ਸਵੱਛ ਊਰਜਾ ਦੀ ਦਿਸ਼ਾ ਵਿੱਚ ਚਲ ਰਹੇ ਪ੍ਰਯਤਨਾਂ ਵਿੱਚ ਇੱਕ ਇਤਿਹਾਸਿਕ ਪਲ ਹੈ।
ਮੈਂ ਇਸ ਗਲੋਬਲ ਬਾਇਓਫਿਊਲ ਅਲਾਇੰਸ ਵਿੱਚ ਸ਼ਾਮਲ ਹੋਣ ਵਾਲੇ ਮੈਂਬਰ ਦੇਸ਼ਾਂ ਦਾ ਧੰਨਵਾਦ ਕਰਦਾ ਹਾਂ।”
********
ਡੀਐੱਸ/ਟੀਐੱਸ
(रिलीज़ आईडी: 1955972)
आगंतुक पटल : 191
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Kannada
,
Malayalam