ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੀਮਾ ਸੜਕ ਸੰਗਠਨ (Border Roads Organisation -BRO) ਦੁਆਰਾ ਬਣਾਏ ਗਏ 90 ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸ਼ਲਾਘਾ ਕੀਤੀ, ਜੋ ਅੱਜ ਰਾਸ਼ਟਰ ਨੂੰ ਸਮਰਪਿਤ ਕੀਤੇ ਘਏ

प्रविष्टि तिथि: 12 SEP 2023 9:59PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਮਾ ਸੜਕ ਸੰਗਠਨ (Border Roads Organisation -BRO) ਦੁਆਰਾ ਬਣਾਏ ਗਏ  2900 ਕਰੋੜ ਰੁਪਏ ਤੋਂ ਅਧਿਕ ਦੇ 90 ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸ਼ਲਾਘਾ ਕੀਤੀ ਹੈ। ਇਹ ਪ੍ਰੋਜੈਕਟ 11 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਫੈਲੇ ਹੋਏ ਹਨ। ਇਨ੍ਹਾਂ ਪ੍ਰੋਜੈਕਟਾਂ ਨੂੰ ਅੱਜ ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਦੁਆਰਾ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ

"ਇਹ ਮਹੱਤਵਪੂਰਨ ਪ੍ਰੋਜੈਕਟ ਹਨ ਜੋ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਵਧਾਉਣ ਵਿੱਚ ਕਾਫੀ ਸਹਾਇਤਾ ਕਰਨਗੇ!"

 

 

***

ਡੀਐੱਸ 


(रिलीज़ आईडी: 1956890) आगंतुक पटल : 150
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam