ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਹਿੰਦੀ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

Posted On: 14 SEP 2023 10:03AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿੰਦੀ ਦਿਵਸ ਦੇ ਅਵਸਰ ‘ਤੇ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 

“ਮੇਰੇ ਸਾਰੇ ਪਰਿਵਾਰਜਨਾਂ ਨੂੰ ਹਿੰਦੀ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਮੇਰੀ ਕਾਮਨਾ ਹੈ ਕਿ ਹਿੰਦੀ ਭਾਸ਼ਾ ਰਾਸ਼ਟਰੀ ਏਕਤਾ ਅਤੇ ਸਦਭਾਵਨਾ ਦੀ ਡੋਰ ਨੂੰ ਨਿਰੰਤਰ ਮਜ਼ਬੂਤ ਕਰਦੀ ਰਹੇਗੀ।”

 

 

 

***** 

 

ਡੀਐੱਸ/ਟੀਐੱਸ 



(Release ID: 1957273) Visitor Counter : 83