ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰੋਸ਼ ਹਸ਼ਨਾਹ (Rosh Hashanah) ਦੇ ਅਵਸਰ ’ਤੇ ਦੁਨੀਆ ਭਰ ਦੇ ਯਹੂਦੀ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 15 SEP 2023 2:47PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰੋਸ਼ ਹਸ਼ਨਾਹ (Rosh Hashanah ) ਦੇ ਅਵਸਰ ’ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ, ਇਜ਼ਰਾਈਲ ਦੇ ਹਿੱਤਕਾਰੀ ਲੋਕਾਂ ਅਤੇ ਦੁਨੀਆ ਭਰ ਦੇ ਯਹੂਦੀ ਭਾਈਚਾਰੇ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਐਕਸ 'ਤੇ ਪ੍ਰਧਾਨ ਮੰਤਰੀ ਦਾ ਪੋਸਟਰ;

“ਸ਼ਾਨਾ ਤੋਵਾ! ਮੇਰੇ ਮਿੱਤਰ ਪ੍ਰਧਾਨ ਮੰਤਰੀ ਨੇਤਨਯਾਹੂ, ਇਜ਼ਰਾਈਲ ਦੇ ਹਿੱਤਕਾਰੀ ਲੋਕਾਂ ਅਤੇ ਦੁਨੀਆ ਭਰ ਵਿੱਚ ਯਹੂਦੀ ਭਾਈਚਾਰੇ ਨੂੰ ਰੋਸ਼ ਹਸ਼ਨਾਹ (Rosh Hashanah) ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਨਵਾਂ ਵਰ੍ਹਾਂ ਹਰ ਕਿਸੇ ਦੇ ਜੀਵਨ ਵਿੱਚ ਚੰਗੀ ਸਿਹਤ, ਸ਼ਾਂਤੀ ਅਤੇ ਸਮ੍ਰਿੱਧੀ ਲੈ ਕੇ ਆਏ।”

 

*******

ਡੀਐੱਸ/ਐੱਸਟੀ


(रिलीज़ आईडी: 1957718) आगंतुक पटल : 150
इस विज्ञप्ति को इन भाषाओं में पढ़ें: Kannada , English , Urdu , हिन्दी , Marathi , Assamese , Bengali , Manipuri , Gujarati , Odia , Tamil , Telugu , Malayalam