ਪ੍ਰਧਾਨ ਮੰਤਰੀ ਦਫਤਰ

ਤ੍ਰਿਪੁਰਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 16 SEP 2023 2:24PM by PIB Chandigarh

ਤ੍ਰਿਪੁਰਾ ਦੇ ਮੁੱਖ ਮੰਤਰੀ, ਡਾ. ਮਾਣਿਕ ਸਾਹਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ X ‘ਤੇ ਪੋਸਟ ਕੀਤਾ:

 

"ਤ੍ਰਿਪੁਰਾ ਦੇ ਮੁੱਖ ਮੰਤਰੀ ਡਾ. ਮਾਣਿਕ ਸਾਹਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ”।

 

 

*********

ਡੀਐੱਸ/ਟੀਐੱਸ



(Release ID: 1958133) Visitor Counter : 89