ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਲੇਖਿਕਾ ਅਤੇ ਓਡੀਸ਼ਾ ਦੇ ਮੁੱਖ ਮੰਤਰੀ ਦੀ ਭੈਣ ਸ਼੍ਰੀਮਤੀ ਗੀਤਾ ਮੇਹਤਾ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ
Posted On:
17 SEP 2023 9:24AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਲੇਖਿਕਾ ਅਤੇ ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਨਵੀਨ ਪਟਨਾਇਕ ਦੀ ਭੈਣ ਸ਼੍ਰੀਮਤੀ ਗੀਤਾ ਮੇਹਤਾ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ ਹੈ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਮੈਂ ਪ੍ਰਸਿੱਧ ਲੇਖਿਕਾ ਸ਼੍ਰੀਮਤੀ ਗੀਤਾ ਮੇਹਤਾ ਜੀ ਦੇ ਦੇਹਾਂਤ ਤੋਂ ਦੁਖੀ ਹਾਂ। ਉਹ ਬਹੁਮੁਖੀ ਸ਼ਖਸੀਅਤ ਦੀ ਧਨੀ ਸੀ, ਜੋ ਆਪਣੀ ਬੁੱਧੀ ਅਤੇ ਲੇਖਨ ਦੇ ਨਾਲ-ਨਾਲ ਫਿਲਮ ਨਿਰਮਾਣ ਦੇ ਪ੍ਰਤੀ ਜਨੂੰਨ ਦੇ ਲਈ ਪ੍ਰਸਿੱਧ ਸੀ। ਉਹ ਪ੍ਰਕਿਰਤੀ ਅਤੇ ਜਲ ਸੰਭਾਲ਼ ਦੇ ਪ੍ਰਤੀ ਵੀ ਸਮਰਪਿਤ ਸੀ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ @Naveen_Odisha ਜੀ ਅਤੇ ਪੂਰੇ ਪਰਿਵਾਰ ਦੇ ਨਾਲ ਹਨ। ਓਮ ਸ਼ਾਂਤੀ।”
***
ਡੀਐੱਸ/ਐੱਸਟੀ
(Release ID: 1958175)
ਵਿਜ਼ੀਟਰ ਕਾਊਂਟਰ : 167
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam