ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਿਸ਼ਵਕਰਮਾ ਜਯੰਤੀ ਦੇ ਮੌਕੇ 'ਤੇ ਭਗਵਾਨ ਵਿਸ਼ਵਕਰਮਾ ਨੂੰ ਨਮਨ ਕੀਤਾ

Posted On: 17 SEP 2023 8:14PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵਕਰਮਾ ਜਯੰਤੀ ਦੇ ਮੌਕੇ 'ਤੇ ਭਗਵਾਨ ਵਿਸ਼ਵਕਰਮਾ ਨੂੰ ਨਮਨ ਕੀਤਾ।

 

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ। ਉਨ੍ਹਾਂ ਦਾ ਅਸ਼ੀਰਵਾਦ ਸਾਨੂੰ ਸਭਨਾਂ ਨੂੰ ਸਮਰਪਣ ਅਤੇ ਨਿਪੁੰਨਤਾ ਨਾਲ ਦੁਨੀਆ ਨੂੰ ਨਵਾਂ ਰੂਪ ਅਤੇ ਆਕਾਰ ਦੇਣ ਲਈ ਪ੍ਰੇਰਿਤ ਕਰੇ।”

 

 

 *********

 

ਡੀਐੱਸ/ਐੱਸਟੀ 


(Release ID: 1958343) Visitor Counter : 97