ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਨੇ ਏਸ਼ੀਆ ਕੱਪ ਜਿੱਤਣ 'ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ

Posted On: 17 SEP 2023 9:10PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਆ ਕੱਪ ਜਿੱਤਣ 'ਤੇ ਟੀਮ ਇੰਡੀਆ ਦੀ ਤਾਰੀਫ਼ ਕੀਤੀ ਹੈ।

 

ਸ਼੍ਰੀ ਮੋਦੀ ਨੇ ਐਕਸ (X) 'ਤੇ ਪੋਸਟ ਕੀਤਾ:

"ਟੀਮ ਇੰਡੀਆ ਬਹੁਤ ਵਧੀਆ ਖੇਡੀ!

ਏਸ਼ੀਆ ਕੱਪ ਜਿੱਤਣ 'ਤੇ ਵਧਾਈ। ਸਾਡੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਕਮਾਲ ਦਾ ਸਕਿੱਲ ਦਿਖਾਇਆ ਹੈ।"

 

 

 *******

 

ਡੀਐੱਸ(Release ID: 1958415) Visitor Counter : 44