ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਭ ਨੂੰ ਗਣੇਸ਼ ਚਤੁਰਥੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
19 SEP 2023 8:50AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਣੇਸ਼ ਚਤੁਰਥੀ ਦੇ ਸ਼ੁਭ ਅਵਸਰ ’ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਾਮਨਾ ਕੀਤੀ ਕਿ ਇਹ ਤਿਉਹਾਰ ਸਭ ਦੇ ਜੀਵਨ ਵਿੱਚ ਸੁਭਾਗ, ਸਫ਼ਲਤਾ ਅਤੇ ਸਮ੍ਰਿੱਧੀ ਲਿਆਵੇ।
ਪ੍ਰਧਾਨ ਮੰਤਰੀ ਨੇ ਐਕਸ ’ਤੇ ਪੋਸਟ ਕੀਤਾ:
“ਦੇਸ਼ਭਰ ਦੇ ਮੇਰੇ ਪਰਿਵਾਰਜਨਾਂ ਨੂੰ ਗਣੇਸ਼ ਚਤੁਰਥੀ ਦੀਆਂ ਮੰਗਲਕਾਮਨਾਵਾਂ। ਵਿਘਨਹਰਤਾ-ਵਿਨਾਇਕ ਦੀ ਉਪਾਸਨਾ ਨਾਲ ਜੁੜਿਆ ਇਹ ਪਾਵਨ ਉਤਸਵ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਸੁਭਾਗ, ਸਫ਼ਲਤਾ ਅਤੇ ਸੰਪੰਨਤਾ ਲੈ ਕੇ ਆਵੇ। ਗਣਪਤੀ ਬੱਪਾ ਮੋਰਿਆ।”
"ਸਾਰੇ ਦੇਸ਼ਵਾਸੀਆਂ ਨੂੰ ਗਣੇਸ਼ ਚਤੁਰਥੀ ਦੀਆਂ ਸ਼ੁਭਕਾਮਨਾਵਾਂ। ਗਣਪਤੀ ਬੱਪਾ ਮੋਰਿਆ!"
* * **
ਡੀਐੱਸ/ਏਕੇ
(रिलीज़ आईडी: 1958719)
आगंतुक पटल : 110
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam