ਪ੍ਰਧਾਨ ਮੰਤਰੀ ਦਫਤਰ
ਨਾਰੀ ਸ਼ਕਤੀ ਵੰਦਨ ਅਧਿਨਿਯਮ ਦੇ ਪਾਸ ਹੋਣ ਤੋਂ ਬਾਅਦ ਮਹਿਲਾ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
प्रविष्टि तिथि:
22 SEP 2023 8:22AM by PIB Chandigarh
ਸੰਸਦ ਦੀਆਂ ਮਹਿਲਾ ਮੈਂਬਰਾਂ ਨੇ ਬੀਤੀ ਰਾਤ ਇਤਿਹਾਸਕ ਨਾਰੀ ਸ਼ਕਤੀ ਵੰਦਨ ਅਧਿਨਿਯਮ ਦੇ ਪਾਸ ਹੋਣ 'ਤੇ ਖੁਸ਼ੀ ਜ਼ਾਹਿਰ ਕਰਨ ਲਈ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
"ਸਾਡੀਆਂ ਗਤੀਸ਼ੀਲ ਮਹਿਲਾ ਸੰਸਦ ਮੈਂਬਰਾਂ ਨੂੰ ਮਿਲਣ ਦਾ ਮਾਣ ਪ੍ਰਾਪਤ ਹੋਇਆ ਜੋ ਨਾਰੀ ਸ਼ਕਤੀ ਵੰਦਨ ਅਧਿਨਿਯਮ ਦੇ ਪਾਸ ਹੋਣ 'ਤੇ ਪੂਰੀ ਤਰ੍ਹਾਂ ਖੁਸ਼ ਹਨ।
ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਤਬਦੀਲੀ ਦੇ ਮਸ਼ਾਲਧਾਰੀਆਂ ਨੂੰ ਉਸੇ ਕਾਨੂੰਨ ਦਾ ਜਸ਼ਨ ਮਨਾਉਣ ਲਈ ਇਕੱਠੇ ਹੋ ਰਹੇ ਹਨ ਜਿਸ ਦਾ ਉਨ੍ਹਾਂ ਨੇ ਸਮੱਰਥਨ ਕੀਤਾ ਹੈ।
ਨਾਰੀ ਸ਼ਕਤੀ ਵੰਦਨ ਅਧਿਨਿਯਮ ਦੇ ਪਾਸ ਹੋਣ ਦੇ ਨਾਲ, ਭਾਰਤ ਇੱਕ ਉੱਜਵਲ, ਵਧੇਰੇ ਸਮਾਵੇਸ਼ੀ ਭਵਿੱਖ ਦੇ ਸਿਖਰ 'ਤੇ ਖੜ੍ਹਾ ਹੈ ਅਤੇ ਸਾਡੀ ਨਾਰੀ ਸ਼ਕਤੀ ਇਸ ਤਬਦੀਲੀ ਦੇ ਮੂਲ ਵਿੱਚ ਹੈ।"
******
ਡੀਐੱਸ
(रिलीज़ आईडी: 1959583)
आगंतुक पटल : 191
इस विज्ञप्ति को इन भाषाओं में पढ़ें:
Kannada
,
Telugu
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Malayalam