ਪ੍ਰਧਾਨ ਮੰਤਰੀ ਦਫਤਰ
ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
22 SEP 2023 6:16PM by PIB Chandigarh
ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਪੇਮਾ ਖਾਂਡੂ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ @PemaKhanduBJP ਨੇ ਪ੍ਰਧਾਨ ਮੰਤਰੀ ਸ਼੍ਰੀ @narendramodi ਨਾਲ ਮੁਲਾਕਾਤ ਕੀਤੀ।”
******
ਡੀਐੱਸ/ਐੱਸਟੀ
(Release ID: 1959878)
ਵਿਜ਼ੀਟਰ ਕਾਊਂਟਰ : 138
Read this release in:
Kannada
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam