ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਖੇਡਾਂ ਲਈ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
23 SEP 2023 8:10PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਖੇਡਾਂ ਲਈ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਐਕਸ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਏਸ਼ੀਅਨ ਖੇਡਾਂ ਦੇ ਸ਼ੁਰੂ ਹੋਣ ਦੇ ਨਾਲ, ਮੈਂ ਭਾਰਤੀ ਦਲ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਖੇਡਾਂ ਪ੍ਰਤੀ ਭਾਰਤ ਦਾ ਜਨੂੰਨ ਅਤੇ ਪ੍ਰਤੀਬੱਧਤਾ ਚਮਕਦੀ ਹੈ ਕਿਉਂਕਿ ਅਸੀਂ ਏਸ਼ੀਅਨ ਖੇਡਾਂ ਵਿੱਚ ਆਪਣਾ ਹੁਣ ਤੱਕ ਦਾ ਸਭ ਤੋਂ ਵੱਡਾ ਦਲ ਭੇਜ ਰਹੇ ਹਾਂ। ਸਾਡੇ ਐਥਲੀਟ ਵਧੀਆ ਖੇਡਣ ਅਤੇ ਪ੍ਰਦਰਸ਼ਨ ਕਰਕੇ ਦਿਖਾਉਣ ਕਿ ਸੱਚੀ ਖੇਡ ਭਾਵਨਾ ਕੀ ਹੈ।”
********
ਡੀਐੱਸ/ਐੱਸਟੀ
(रिलीज़ आईडी: 1960156)
आगंतुक पटल : 135
इस विज्ञप्ति को इन भाषाओं में पढ़ें:
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam