ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨਾਰੀ ਸ਼ਕਤੀ ਨੂੰ ਨਮਨ ਕੀਤਾ


ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਰੀ ਸ਼ਕਤੀ ਵੰਦਨ ਅਧਿਨਿਯਮ ਦੁਆਰਾ ਮਿਲੀ ਊਰਜਾ ਅੰਮ੍ਰਿਤਕਾਲ ਦੇ ਸੰਕਲਪਾਂ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ

प्रविष्टि तिथि: 24 SEP 2023 6:32PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਰੀ ਸ਼ਕਤੀ ਨੂੰ ਨਮਨ ਕਰਦੇ ਹੋਏ ਕਿਹਾ ਹੈ ਕਿ ਉਹ ਬਾਬਾ ਵਿਸ਼ਵਨਾਥ ਦੀ ਨਗਰੀ ਕਾਸ਼ੀ ਵਿੱਚ ਜਿੱਥੇ ਵੀ ਗਏ, ਉੱਥੇ ਮਾਤਾਵਾਂ, ਭੈਣਾਂ ਅਤੇ ਬੇਟੀਆਂ ਦੁਆਰਾ ਦਿਖਾਏ ਗਏ ਉਤਸ਼ਾਹ ਨੂੰ ਦੇਖ ਕੇ ਬਹੁਤ ਪ੍ਰਭਾਵਿਤ ਹੋਏ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਨਾਰੀ ਸ਼ਕਤੀ ਵੰਦਨ ਅਧਿਨਿਯਮ ਨੇ ਉਨ੍ਹਾਂ ਵਿੱਚ ਜੋ ਊਰਜਾ ਭਰੀ ਹੈ, ਉਹ ਅੰਮ੍ਰਿਤਕਾਲ ਦੇ ਸੰਕਲਪਾਂ ਨੂੰ ਹੋਰ ਮਜ਼ਬੂਤ ​​ਕਰਨ ਜਾ ਰਹੀ ਹੈ।

ਐਕਸਤੇ ਇੱਕ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਨਾਰੀ ਸ਼ਕਤੀ ਨੂੰ ਨਮਨ!

ਬਾਬਾ ਵਿਸ਼ਵਨਾਥ ਦੀ ਨਗਰੀ ਵਿੱਚ ਅੱਜ ਮੈਂ ਜਿੱਥੇ ਵੀ ਗਿਆ, ਉੱਥੇ ਮਾਤਾਵਾਂ, ਭੈਣਾਂ ਅਤੇ ਬੇਟੀਆਂ ਦਾ ਜਿਸ ਤਰ੍ਹਾਂ ਦਾ ਉਤਸ਼ਾਹ ਦੇਖਿਆ ਉਸ ਤੋਂ ਬਹੁਤ ਪ੍ਰਭਾਵਿਤ ਹੋਇਆ। ਨਾਰੀ ਸ਼ਕਤੀ ਵੰਦਨ ਅਧਿਨਿਯਮ ਨੇ ਸਾਡੇ ਇਨ੍ਹਾਂ ਪਰਿਵਾਰਕ ਮੈਂਬਰਾਂ ਵਿੱਚ ਜੋ ਊਰਜਾ ਭਰੀ ਹੈ, ਉਹ ਅੰਮ੍ਰਿਤਕਾਲ ਦੇ ਸੰਕਲਪਾਂ ਨੂੰ ਹੋਰ ਮਜ਼ਬੂਤ ​​ਕਰਨ ਵਾਲੀ ਹੈ।

 

 

 

*******

 

ਡੀਐੱਸ/ਐੱਸਟੀ


(रिलीज़ आईडी: 1960170) आगंतुक पटल : 187
इस विज्ञप्ति को इन भाषाओं में पढ़ें: Kannada , English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Malayalam