ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਖੇਡਾਂ 2022 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪੁਰਸ਼ਾਂ ਦੀ ਕੋਕਸਡ ਅੱਠ ਟੀਮ ਦੀ ਸ਼ਲਾਘਾ ਕੀਤੀ
Posted On:
24 SEP 2023 9:57PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਖੇਡਾਂ 2022 ਵਿੱਚ ਸਿਲਵਰ ਮੈਡਲ ਜਿੱਤਣ ਲਈ ਪੁਰਸ਼ਾਂ ਦੀ ਕੋਕਸਡ ਅੱਠ ਟੀਮ ਦੀ ਸ਼ਲਾਘਾ ਕਰਦੇ ਹੋਏ ਟੀਮ ਦੇ ਤਾਲਮੇਲ ਅਤੇ ਸ਼ਕਤੀ ਤੇ ਤਾਕਤ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਪ੍ਰਯਾਸਾਂ ਵਿੱਚ ਸਫ਼ਲਤਾ ਦੀ ਕਾਮਨਾ ਕੀਤੀ।
ਏਸ਼ੀਅਨ ਖੇਡਾਂ ਵਿੱਚ ਰੋਇੰਗ ਵਿੱਚ ਭਾਰਤ ਲਈ ਇਹ ਦੂਸਰਾ ਮੈਡਲ ਸੀ।
************
ਡੀਐੱਸ
(Release ID: 1960340)
ਵਿਜ਼ੀਟਰ ਕਾਊਂਟਰ : 118
Read this release in:
Tamil
,
Tamil
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Telugu
,
Kannada
,
Malayalam