ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਗੇਮਸ ਵਿੱਚ ਕਾਂਸੀ ਦਾ ਮੈਡਲ ਜਿੱਤਣ ਲਈ 25 ਮੀਟਰ ਰੈਪਿਡ ਫਾਇਰ ਪਿਸਟਲ ਮੈਨਸ ਟੀਮ ਦੀ ਸ਼ਲਾਘਾ ਕੀਤੀ
Posted On:
25 SEP 2023 2:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਗੇਮਸ 2022 ਵਿੱਚ ਕਾਂਸੀ ਦਾ ਮੈਡਲ ਹਾਸਲ ਕਰਨ ਲਈ ਅਨੀਸ਼ ਭਾਨਵਾਲਾ, ਵਿਜੇਵੀਰ ਸਿੱਧੂ ਅਤੇ ਆਦਰਸ਼ ਸਿੰਘ ਦੀ 25 ਮੀਟਰ ਰੈਪਿਡ ਫਾਇਰ ਪਿਸਟਲ ਮੈਨਸ ਟੀਮ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਲਗਾਤਾਰ ਜਿੱਤ ਦੇ ਸਿਲਸਿਲੇ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
*******
ਡੀਐੱਸ/ਐੱਸਕੇ
(Release ID: 1960501)
ਵਿਜ਼ੀਟਰ ਕਾਊਂਟਰ : 97
Read this release in:
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam