ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਗੇਮਸ ਵਿੱਚ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਦੇ ਗੋਲਡ ਮੈਡਲ ਜਿੱਤਣ ’ਤੇ ਪ੍ਰਸੰਨਤਾ ਵਿਅਕਤ ਕੀਤੀ
प्रविष्टि तिथि:
25 SEP 2023 3:46PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਗੇਮਸ 2022 ਵਿੱਚ ਗੋਲਡ ਮੈਡਲ ਜਿੱਤਣ ’ਤੇ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ, “ਸਾਡੀ ਕ੍ਰਿਕਟ ਟੀਮ ਨੇ ਕਿੰਨਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਉਨ੍ਹਾਂ ਨੇ ਏਸ਼ੀਅਨ ਗੇਮਸ ਵਿੱਚ ਮਹਿਲਾ ਕ੍ਰਿਕਟ ਵਿੱਚ ਗੋਲਡ ਹਾਸਿਲ ਕੀਤਾ। ਦੇਸ਼ ਉਨ੍ਹਾਂ ਅਤੁਲਨੀਯ ਉਪਲਬਧੀ ’ਤੇ ਪ੍ਰਸੰਨ ਹੈ। ਸਾਡੀਆਂ ਬੇਟੀਆਂ ਆਪਣੀ ਪ੍ਰਤਿਭਾ, ਦ੍ਰਿੜ੍ਹਤਾ ਅਤੇ ਟੀਮ ਭਾਵਨਾ ਦੇ ਬਲ ’ਤੇ ਖੇਡ ਦੇ ਮੈਦਾਨ ਵਿੱਚ ਵੀ ਤਿਰੰਗੇ ਨੂੰ ਉੱਚਾ ਰੱਖ ਰਹੀਆਂ ਹਨ। “ਤੁਹਾਡੀ ਸ਼ਾਨਦਾਰ ਜਿੱਤ ਦੇ ਲਈ ਵਧਾਈਆਂ।”
*****
ਡੀਐੱਸ/ਟੀਐੱਸ
(रिलीज़ आईडी: 1960714)
आगंतुक पटल : 119
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam