ਪ੍ਰਧਾਨ ਮੰਤਰੀ ਦਫਤਰ
ਨਾਰੀ ਸ਼ਕਤੀ ਵੰਦਨ ਅਧਿਨਿਯਮ ਦੁਆਰਾ ਸਮਾਵੇਸ਼ੀ ਸ਼ਾਸਨ ਦੇ ਨਵੇਂ ਯੁੱਗ ਦਾ ਸੂਤਰਪਾਤ: ਪ੍ਰਧਾਨ ਮੰਤਰੀ
Posted On:
25 SEP 2023 5:07PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਇੱਕ ਲੇਖ ਦੇ ਜ਼ਰੀਏ ਇਹ ਪ੍ਰਤਿਪਾਦਿਤ ਕੀਤਾ ਹੈ ਕਿ ਨਾਰੀ ਸ਼ਕਤੀ ਵੰਦਨ ਅਧਿਨਿਯਮ ਨੀਤੀ ਅਤੇ ਕਾਨੂੰਨ ਨਿਰਮਾਣ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਿੱਚ ਵੱਡੀ ਰੁਕਾਵਟ ਨੂੰ ਦੂਰ ਕਰਕੇ ਸਮਾਵੇਸ਼ੀ ਸ਼ਾਸਨ ਦੇ ਇੱਕ ਨਵੇਂ ਯੁੱਗ ਦਾ ਸੂਤਰਪਾਤ ਕਰੇਗਾ।
ਕੇਂਦਰੀ ਗ੍ਰਹਿ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਐਕਸ (X) ’ਤੇ ਇੱਕ ਪੋਸਟ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:
“ਕੇਂਦਰੀ ਗ੍ਰਹਿ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਦੱਸਿਆ ਕਿ ਕਿਵੇਂ ਹਾਲ ਵਿੱਚ ਹੀ ਪਾਸ ਨਾਰੀ ਸ਼ਕਤੀ ਵੰਦਨ ਅਧਿਨਿਯਮ ਸਮਾਵੇਸ਼ੀ ਸ਼ਾਸਨ ਦੇ ਇੱਕ ਨਵੇਂ ਯੁੱਗ ਦਾ ਸੂਤਰਪਾਤ ਕਰਦਾ ਹੈ।”
*****
ਡੀਐੱਸ/ਟੀਐੱਸ
(Release ID: 1960715)
ਵਿਜ਼ੀਟਰ ਕਾਊਂਟਰ : 175
Read this release in:
Assamese
,
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam