ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਜੈਪੁਰ ਦੇ ਧਾਨਕਯਾ ਵਿੱਚ ਪੰਡਿਤ ਦੀਨ ਦਿਆਲ ਉਪਾਧਿਆਇ ਨੂੰ ਸ਼ਰਧਾਂਜਲੀ ਅਰਪਿਤ ਕੀਤੀ

Posted On: 25 SEP 2023 9:13PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ ਦੇ ਧਾਨਕਯਾ ਸਥਿਤ ਦੀਨ ਦਿਆਲ ਉਪਾਧਿਆਇ ਨੈਸ਼ਨਲ ਮੈਮੋਰੀਅਲ ਵਿੱਚ ਪੰਡਿਤ ਦੀਨ ਦਿਆਲ ਉਪਾਧਿਆਇ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ, ਸਾਡੀ ਸਰਕਾਰ ਅੰਤਯੋਦਯ ਦੇ ਸਿਧਾਂਤ ਦਾ ਪਾਲਣ ਕਰਦੇ ਹੋਏ ਦੇਸ਼ ਦੇ ਸਭ ਤੋਂ ਗ਼ਰੀਬ ਲੋਕਾਂ ਦੇ ਜੀਵਨ ਨੂੰ ਅਸਾਨ ਬਣਾਉਣ ਦੇ ਲਈ ਪ੍ਰਤੀਬੱਧ ਹੈ।

ਪੀਐੱਮ ਮੋਦੀ ਨੇ ਐਕਸ (X) ਤੇ ਪੋਸਟ ਕੀਤਾ:

ਜੈਪੁਰ ਦੇ ਧਾਨਕਯਾ ਵਿੱਚ ਪੰਡਿਤ ਦੀਨ ਦਿਆਲ ਉਪਾਧਿਆਇ ਰਾਸ਼ਟਰੀ ਸਮਾਰਕ ਜਾ ਕੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਉਨ੍ਹਾਂ ਦੀ ਜਨਮ-ਜਯੰਤੀ ਤੇ ਇੱਥੇ ਉਨ੍ਹਾਂ ਦੇ ਜੀਵਨ ਨਾਲ ਜੁੜੇ ਅਲੱਗ-ਅਲੱਗ ਪਹਿਲੂਆਂ ਨੂੰ ਦੇਖ ਕੇ ਇੱਕ ਨਵੀਂ ਊਰਜਾ ਦਾ ਅਨੁਭਵ ਹੋਇਆ। ਸਾਡੀ ਸਰਕਾਰ ਉਨ੍ਹਾਂ ਦੇ ਅੰਤਯੋਦਯ ਦੇ ਸਿਧਾਂਤ ਤੇ ਚਲ ਕੇ ਦੇਸ਼ ਦੇ ਗਰੀਬ ਤੋਂ ਗਰੀਬ ਦਾ ਜੀਵਨ ਅਸਾਨ ਬਣਾਉਣ ਦੇ ਲਈ ਪ੍ਰਤੀਬੱਧ ਹੈ।” 

***

ਡੀਐੱਸ/ਏਕੇ



(Release ID: 1960754) Visitor Counter : 89