ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਰਹੂਮ ਦੇਵ ਆਨੰਦ ਦੀ 100ਵੀਂ ਜਯੰਤੀ ‘ਤੇ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ
प्रविष्टि तिथि:
26 SEP 2023 2:40PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਰਹੂਮ ਦੇਵ ਆਨੰਦ ਦੀ 100ਵੀਂ ਜਯੰਤੀ ‘ਤੇ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਦੇਵ ਆਨੰਦ ਜੀ ਨੂੰ ਸਦਾਬਹਾਰ ਹਸਤੀ ਦੇ ਰੂਪ ਵਿੱਚ ਯਾਦ ਕੀਤਾ ਜਾਂਦਾ ਹੈ। ਕਹਾਣੀ ਸੁਣਾਉਣ ਦੀ ਉਨ੍ਹਾਂ ਦੀ ਪ੍ਰਤਿਭਾ ਅਤੇ ਸਿਨੇਮਾ ਦੇ ਪ੍ਰਤੀ ਉਨ੍ਹਾਂ ਦਾ ਜਨੂੰਨ ਬੇਜੋੜ ਸੀ। ਉਨ੍ਹਾਂ ਦੀਆਂ ਫਿਲਮਾਂ ਸਿਰਫ ਮਨੋਰੰਜਨ ਹੀ ਨਹੀਂ ਕਰਦੀਆਂ ਸਨ, ਬਲਕਿ ਭਾਰਤ ਦੇ ਬਦਲਦੇ ਸਮਾਜ ਅਤੇ ਆਕਾਂਖਿਆਵਾਂ ਨੂੰ ਵੀ ਦਰਸਾਉਂਦੀਆਂ ਸਨ। ਉਨ੍ਹਾਂ ਦਾ ਸਦਾਬਹਾਰ ਪ੍ਰਦਰਸ਼ਨ ਪੀੜ੍ਹੀਆਂ ਨੂੰ ਪ੍ਰਭਾਵਿਤ ਕਰਨਾ ਜਾਰੀ ਰੱਖੇ ਹੋਏ ਹੈ। ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕਰ ਰਿਹਾ ਹਾਂ।”
***
ਡੀਐੱਸ/ਟੀਐੱਸ
(रिलीज़ आईडी: 1960945)
आगंतुक पटल : 129
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Odia
,
Tamil
,
Telugu
,
Malayalam