ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਕੱਲ੍ਹ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
Posted On:
26 SEP 2023 4:33PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਕੱਲ੍ਹ (27 ਸਤੰਬਰ, 2023) ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਦਿਨ ਭਰ ਦੇ ਦੌਰੇ ਦੌਰਾਨ, ਰਾਸ਼ਟਰਪਤੀ ਇੰਦੌਰ ਵਿਖੇ ਇੰਡੀਆ ਸਮਾਰਟ ਸਿਟੀਜ਼ ਕਨਕਲੇਵ 2023 ਵਿੱਚ ਸ਼ਿਰਕਤ ਕਰਨਗੇ ਅਤੇ ਜਬਲਪੁਰ ਵਿਖੇ ਮੱਧ ਪ੍ਰਦੇਸ਼ ਹਾਈ ਕੋਰਟ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣਗੇ।
***
ਡੀਐੱਸ/ਏਕੇ
(Release ID: 1960946)