ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਗੇਮਸ 2022 ਵਿੱਚ ਆਰਐੱਸ: ਐਕਸ ਪੁਰਸ਼ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਇਬਾਦ ਅਲੀ ਨੂੰ ਵਧਾਈਆਂ ਦਿੱਤੀਆਂ
Posted On:
26 SEP 2023 4:20PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੌਕਾਯਨ (Sailing) ਵਿੱਚ ਇਬਾਦ ਅਲੀ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸਰਾਹਨਾ ਕੀਤੀ ਹੈ ਅਤੇ ਏਸ਼ੀਅਨ ਗੇਮਸ 2022 ਵਿੱਚ ਆਰਐੱਸ: ਐਕਸ ਪੁਰਸ਼ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਨੌਕਾਯਨ ਵਿੱਚ ਇਬਾਦ ਅਲੀ ਦਾ ਸ਼ਾਨਦਾਰ ਪ੍ਰਦਰਸ਼ਨ। ਉਨ੍ਹਾਂ ਨੇ ਏਸ਼ੀਅਨ ਖੇਡਾਂ ਵਿੱਚ ਆਰਐੱਸ: ਐਕਸ ਪੁਰਸ਼ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤ ਕੇ ਸਾਨੂੰ ਮਾਣ ਮਹਿਸੂਸ ਕਰਵਾਇਆ ਹੈ।
ਉਨ੍ਹਾਂ ਦੀਆਂ ਉਪਲਬਧੀਆਂ ਦਰਸਾਉਂਦੀਆਂ ਹਨ ਕਿ ਸਾਡੀ ਯੁਵਾ ਪ੍ਰਤਿਭਾਵਾਂ ਦੇ ਲਈ ਕੁਝ ਵੀ ਅਸੰਭਵ ਨਹੀਂ ਹੈ। ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।”
***
ਡੀਐੱਸ/ਟੀਐੱਸ
(Release ID: 1961087)
ਵਿਜ਼ੀਟਰ ਕਾਊਂਟਰ : 127
Read this release in:
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada