ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਹੀਦਾ ਰਹਿਮਾਨ ਨੂੰ ਦਾਦਾ ਸਾਹੇਬ ਫਾਲਕੇ ਲਾਈਫਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਹੋਣ ‘ਤੇ ਵਧਾਈ ਦਿੱਤੀ
Posted On:
26 SEP 2023 6:15PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਹੀਦਾ ਰਹਿਮਾਨ ਨੂੰ ਦਾਦਾ ਸਾਹੇਬ ਫਾਲਕੇ ਲਾਈਫਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਹੋਣ ‘ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਦੀ ਐਕਸ ‘ਤੇ ਇੱਕ ਪੋਸਟ ਸਾਝਾਂ ਕਰਦੇ ਹੋਏ ਕਿਹਾ:
“ਮੈਨੂੰ ਪ੍ਰਸੰਨਤਾ ਹੋਈ ਕਿ ਵਹੀਦਾ ਰਹਿਮਾਨ ਜੀ ਨੂੰ ਦਾਦਾ ਸਾਹੇਬ ਫਾਲਕੇ ਲਾਈਫਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੀ ਯਾਤਰਾ ਨੇ ਇੱਕ ਅਮਿੱਟ ਛਾਪ ਛੱਡੀ ਹੈ। ਪ੍ਰਤਿਭਾ, ਸਮਰਪਣ ਅਤੇ ਸ਼ਾਲੀਨਤਾ ਦੀ ਪ੍ਰਤੀਕ, ਉਹ ਸਾਡੇ ਸਿਨੇਮਾ ਦੀ ਸਰਵਸ਼੍ਰੇਸ਼ਠ ਵਿਰਾਸਤ ਹਨ। ਉਨ੍ਹਾਂ ਨੂੰ ਵਧਾਈਆਂ।”
********
ਡੀਐੱਸ/ਟੀਐੱਸ
(Release ID: 1961114)
ਵਿਜ਼ੀਟਰ ਕਾਊਂਟਰ : 190
Read this release in:
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam