ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਿਲਾ ਡਿੰਘੀ-ਆਈਐੱਲਸੀਏ4 (Dinghy - ILCA4 k) ਇਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨੇਹਾ ਠਾਕੁਰ ਨੂੰ ਵਧਾਈਆਂ ਦਿੱਤੀਆਂ
प्रविष्टि तिथि:
26 SEP 2023 6:02PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਆਈ ਗੇਮਸ ਵਿੱਚ ਮਹਿਲਾ ਡਿੰਘੀ-ਆਈਐੱਲਸੀਏ4 ਇਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨੇਹਾ ਠਾਕੁਰ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਐਕਸ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਸਮਰਪਣ ਅਤੇ ਦ੍ਰਿੜਤਾ ਦੀ ਇੱਕ ਉੱਜਵਲ ਉਦਾਹਰਣ!
ਨੇਹਾ ਠਾਕੁਰ ਨੇ ਮਹਿਲਾ ਡਿੰਘੀ-ਆਈਐੱਲਸੀਏ4 ਇਵੈਂਟ ਵਿੱਚ ਸਿਲਵਰ ਮੈਡਲ ਹਾਸਲ ਕੀਤਾ ਹੈ।
ਉਨ੍ਹਾਂ ਦਾ ਅਸਾਧਾਰਣ ਪ੍ਰਦਰਸ਼ਨ ਉਨ੍ਹਾਂ ਦੀ ਪ੍ਰਤਿਭਾ ਅਤੇ ਸਖਤ ਮਿਹਨਤ ਦਾ ਪ੍ਰਮਾਣ ਹੈ। ਉਨ੍ਹਾਂ ਨੂੰ ਵਧਾਈਆਂ ਅਤੇ ਉਨ੍ਹਾਂ ਦੇ ਭਵਿੱਖ ਦੇ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ।”
*********
ਡੀਐੱਸ/ਐੱਸਟੀ
(रिलीज़ आईडी: 1961115)
आगंतुक पटल : 139
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam