ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਗੇਮਸ 2022 ਵਿੱਚ 50 ਮੀਟਰ ਰਾਈਫਲ 3 ਪੋਜੀਸ਼ਨ ਵਿੱਚ ਮਹਿਲਾ ਟੀਮ ਨੂੰ ਸਿਲਵਰ ਮੈਡਲ ਮਿਲਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
प्रविष्टि तिथि:
27 SEP 2023 4:34PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ(Hangzhou) ਵਿੱਚ ਏਸ਼ੀਅਨ ਗੇਮਸ 2022 ਵਿੱਚ 50 ਮੀਟਰ ਰਾਈਫਲ 3 ਪੋਜੀਸ਼ਨ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਸਿਫਤ ਕੌਰ ਸਮਰਾ, ਆਸ਼ੀ ਚੌਕਸੇ ਅਤੇ ਮਾਨਿਨੀ ਕੌਸ਼ਿਕ ਦੀ ਮਹਿਲਾ ਟੀਮ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸਾਡੀ ਸਮਰਪਿਤ ਅਤੇ ਪ੍ਰਤਿਭਾਸ਼ਾਲੀ 50 ਮੀਟਰ ਰਾਈਫਲ 3 ਪੋਜੀਸ਼ਨ ਮਹਿਲਾ ਟੀਮ ਨੇ ਏਸ਼ੀਅਨ ਗੇਮਸ ਵਿੱਚ ਇੱਕ ਸ਼ਾਨਦਾਰ ਸਿਲਵਰ ਮੈਡਲ ਜਿੱਤਿਆ ਹੈ। ਉਨ੍ਹਾਂ ਨੇ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਸਿਫਤ ਕੌਰ ਸਮਰਾ, ਆਸ਼ੀ ਚੌਕਸੇ ਅਤੇ ਮਾਨਿਨੀ ਕੌਸ਼ਿਕ ਨੂੰ ਵਧਾਈਆਂ।”
*******
ਡੀਐੱਸ/ਟੀਐੱਸ
(रिलीज़ आईडी: 1961534)
आगंतुक पटल : 123
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam