ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਿਫ਼ਤ ਕੌਰ ਸਮਰਾ ਨੂੰ 50 ਮੀਟਰ ਰਾਈਫ਼ਲ 3 ਪੁਜ਼ੀਸ਼ਨਸ ਵੂਮੈਨਸ ਸ਼ੂਟਿੰਗ ਵਿੱਚ ਗੋਲਡ ਮੈਡਲ ਜਿੱਤਣ ਲਈ ਵਧਾਈਆਂ ਦਿੱਤੀਆਂ
Posted On:
27 SEP 2023 8:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਗੇਮਸ ਵਿੱਚ 50 ਮੀਟਰ ਰਾਈਫ਼ਲ 3 ਪੁਜ਼ੀਸ਼ਨਸ ਵੂਮੈਨਸ ਸ਼ੂਟਿੰਗ ਵਿੱਚ ਗੋਲਡ ਮੈਡਲ ਜਿੱਤਣ 'ਤੇ ਸਿਫ਼ਤ ਕੌਰ ਸਮਰਾ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਇੱਕ ਪੋਸਟ ਵਿੱਚ ਕਿਹਾ;
“50 ਮੀਟਰ ਰਾਈਫ਼ਲ 3 ਪੁਜ਼ੀਸ਼ਨਸ ਵੂਮੈਨਸ ਸ਼ੂਟਿੰਗ ਵਿੱਚ ਬੇਸ਼ਕੀਮਤੀ ਗੋਲਡ ਮੈਡਲ ਜਿੱਤ ਕੇ ਏਸ਼ੀਅਨ ਗੇਮਸ ਵਿੱਚ ਇਤਿਹਾਸ ਰਚਣ ਲਈ @SiftSamra ਨੂੰ ਵਧਾਈਆਂ। ਉਸਨੇ ਇੱਕ ਰਿਕਾਰਡ ਕਾਇਮ ਕੀਤਾ ਹੈ, ਇਸ ਨਾਲ ਹੋਰ ਵੀ ਖੁਸ਼ੀ ਦੀ ਗੱਲ ਹੈ। ਉਹ ਹਰ ਭਾਰਤੀ ਲਈ ਪ੍ਰੇਰਨਾ ਹੈ। ਉਸਦੇ ਆਉਣ ਵਾਲੇ ਪ੍ਰਯਾਸਾਂ ਲਈ ਸ਼ੁਭਕਾਮਨਾਵਾਂ।
********
ਡੀਐੱਸ/ਐੱਸਟੀ
(Release ID: 1961611)
Visitor Counter : 93
Read this release in:
Kannada
,
Tamil
,
Odia
,
English
,
Urdu
,
Hindi
,
Marathi
,
Bengali
,
Manipuri
,
Assamese
,
Gujarati
,
Telugu
,
Malayalam