ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 50 ਮੀਟਰ ਰਾਈਫਲ 3 ਪੁਜ਼ੀਸ਼ਨਸ ਵੂਮੈਨਸ ਸ਼ੂਟਿੰਗ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਆਸ਼ੀ ਚੌਕਸੀ ਨੂੰ ਵਧਾਈਆਂ ਦਿੱਤੀਆਂ
प्रविष्टि तिथि:
27 SEP 2023 8:48PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਗੇਮਸ ਵਿੱਚ 50 ਮੀਟਰ ਰਾਈਫਲ 3 ਪੁਜ਼ੀਸ਼ਨਸ ਵਿੱਚ ਵੂਮੈਨਸ ਸ਼ੂਟਿੰਗ ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ ਨਿਸ਼ਾਨੇਬਾਜ਼ ਆਸ਼ੀ ਚੌਕਸੀ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਇੱਕ ਪੋਸਟ ਵਿੱਚ ਕਿਹਾ;
“50 ਮੀਟਰ ਰਾਈਫਲ 3 ਪੁਜ਼ੀਸ਼ਨਸ ਦੀ ਵੂਮੈਨਸ ਸ਼ੂਟਿੰਗ ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ ਆਸ਼ੀ ਚੌਕਸੀ ਨੂੰ ਸ਼ਾਨਦਾਰ ਵਧਾਈਆਂ! ਉਸਨੇ ਕਮਾਲ ਦੀ ਦ੍ਰਿੜਤਾ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ ਹੈ। ਉਹ ਲਗਾਤਾਰ ਚਮਕਦੀ ਰਹੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇ।”
******
ਡੀਐੱਸ/ਐੱਸਟੀ
(रिलीज़ आईडी: 1961615)
आगंतुक पटल : 148
इस विज्ञप्ति को इन भाषाओं में पढ़ें:
Malayalam
,
Gujarati
,
Tamil
,
Kannada
,
Assamese
,
Odia
,
English
,
Urdu
,
हिन्दी
,
Marathi
,
Bengali
,
Manipuri
,
Telugu