ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਿਸ਼ਾਨੇਬਾਜ਼ੀ ਵਿੱਚ ਗੋਲ਼ਡ ਮੈਡਲ ਜਿੱਤਣ ਲਈ 10 ਮੀਟਰ ਏਅਰ ਪਿਸਟਲ ਮੈਨਸ ਟੀਮ ਨੂੰ ਵਧਾਈਆਂ ਦਿੱਤੀਆਂ
प्रविष्टि तिथि:
28 SEP 2023 11:05AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਗੇਮਸ ਵਿੱਚ ਨਿਸ਼ਾਨੇਬਾਜ਼ੀ ਵਿੱਚ ਗੋਲ਼ਡ ਮੈਡਲ ਜਿੱਤਣ ਲਈ 10 ਮੀਟਰ ਏਅਰ ਪਿਸਟਲ ਮੈਨਸ ਟੀਮ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਨਿਸ਼ਾਨੇਬਾਜ਼ ਸਰਬਜੋਤ ਸਿੰਘ, ਅਰਜੁਨ ਸਿੰਘ ਚੀਮਾ ਅਤੇ ਸ਼ਿਵਾ ਨਰਵਾਲ ਨੇ ਆਪਣੀ ਸਟੀਕਤਾ ਅਤੇ ਕੌਸ਼ਲ ਨਾਲ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਏਸ਼ੀਅਨ ਗੇਮਸ ਵਿੱਚ ਸਾਡੀ ਕਮਾਲ ਦੀ 10 ਮੀਟਰ ਏਅਰ ਪਿਸਟਲ ਮੈਨਸ ਟੀਮ ਦੁਆਰਾ ਨਿਸ਼ਾਨੇਬਾਜ਼ੀ ਵਿੱਚ ਇੱਕ ਹੋਰ ਗੋਲਡ! ਸਰਬਜੋਤ ਸਿੰਘ, ਅਰਜੁਨ ਸਿੰਘ ਚੀਮਾ ਅਤੇ ਸ਼ਿਵ ਨਰਵਾਲ ਨੇ ਆਪਣੀ ਸਟੀਕਤਾ ਅਤੇ ਕੌਸ਼ਲ ਨਾਲ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਮੈਂ ਉਨ੍ਹਾਂ ਨੂੰ ਵਧਾਈਆਂ ਦਿੰਦਾ ਹਾਂ ਅਤੇ ਉਨ੍ਹਾਂ ਦੇ ਭਵਿੱਖ ਦੇ ਪ੍ਰਯਾਸਾਂ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।”
********
ਡੀਐੱਸ/ਐੱਸਟੀ
(रिलीज़ आईडी: 1961686)
आगंतुक पटल : 141
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam