ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ
Posted On:
28 SEP 2023 9:39AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਲਤਾ ਦੀਦੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕਰ ਰਿਹਾ ਹਾਂ। ਭਾਰਤੀ ਸੰਗੀਤ ਵਿੱਚ ਦਹਾਕਿਆਂ ਤੱਕ ਉਨ੍ਹਾਂ ਦਾ ਯੋਗਦਾਨ ਰਿਹਾ ਹੈ, ਜਿਸ ਨੇ ਇੱਕ ਅਮਿਟ ਛਾਪ ਛੱਡੀ ਹੈ। ਉਨ੍ਹਾਂ ਦੀ ਦਿਲ ਨੂੰ ਛੂਹ ਲੈਣ ਵਾਲੀਆਂ ਪੇਸ਼ਕਾਰੀਆਂ ਨੇ ਗਹਿਰੀ ਛਾਪ ਛੱਡੀ ਹੈ, ਸਾਡੇ ਸੱਭਿਆਚਾਰ ਵਿੱਚ ਉਨ੍ਹਾਂ ਦੀ ਹਮੇਸ਼ਾ ਇੱਕ ਵਿਸ਼ੇਸ਼ ਥਾਂ ਰਹੇਗੀ।”
*******
ਡੀਐੱਸ/ਐੱਸਟੀ
(Release ID: 1961694)
ਵਿਜ਼ੀਟਰ ਕਾਊਂਟਰ : 146
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam