ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਨੁਸ਼ ਅਗਰਵਾਲਾ ਨੂੰ ਏਸ਼ੀਅਨ ਖੇਡਾਂ ਵਿੱਚ ਘੋੜਸਵਾਰੀ (Equestrian) ਡਰੈਸੇਜ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ਲਈ ਵਧਾਈ ਦਿੱਤੀ
प्रविष्टि तिथि:
28 SEP 2023 6:59PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਨੁਸ਼ ਅਗਰਵਾਲਾ ਨੂੰ ਏਸ਼ੀਅਨ ਖੇਡਾਂ ਵਿੱਚ ਘੋੜਸਵਾਰੀ ਡਰੈਸੇਜ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ਲਈ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਇੱਕ ਐਕਸ (X) ਪੋਸਟ ਵਿੱਚ ਕਿਹਾ;
“ਏਸ਼ੀਅਨ ਖੇਡਾਂ ਵਿੱਚ ਘੋੜਸਵਾਰੀ ਡਰੈਸੇਜ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਮੈਡਲ ਲਿਆਉਣ ਲਈ ਅਨੁਸ਼ ਅਗਰਵਾਲਾ ਨੂੰ ਵਧਾਈ। ਉਸ ਦਾ ਹੁਨਰ ਅਤੇ ਕੌਸ਼ਲ ਸ਼ਲਾਘਾਯੋਗ ਹੈ। ਉਨ੍ਹਾਂ ਦੇ ਆਗਾਮੀ ਯਤਨਾਂ ਲਈ ਸ਼ੁਭਕਾਮਨਾਵਾਂ।''
****
ਡੀਐੱਸ/ਐੱਸਟੀ
(रिलीज़ आईडी: 1961857)
आगंतुक पटल : 151
इस विज्ञप्ति को इन भाषाओं में पढ़ें:
Malayalam
,
Kannada
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu