ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਗੇਮਸ 2022 ਵਿੱਚ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਪਲਕ ਨੂੰ ਵਧਾਈਆਂ ਦਿੱਤੀਆਂ
Posted On:
29 SEP 2023 2:16PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੋਉ ਵਿੱਚ ਏਸ਼ੀਅਨ ਗੇਮਸ 2022 ਵਿੱਚ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਪਲਕ ਨੂੰ ਵਧਾਈ ਦਿੱਤੀ ਹੈ।
“ਸ਼ੂਟਿੰਗ ਵਿੱਚ ਭਾਰਤ ਦੇ ਲਈ ਇੱਕ ਹੋਰ ਵਿਸੇਸ਼ ਪਲ !
ਪਲਕ ਨੂੰ ਉਨ੍ਹਾਂ ਦੇ ਆਸਾਧਾਰਣ ਪ੍ਰਦਰਸ਼ਨ ਅਤੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਗੋਲਡ ਜਿੱਤਣ ਦੇ ਲਈ ਵਧਾਈ । ਉਨ੍ਹਾਂ ਦੀ ਸਟੀਕਤਾ ਅਤੇ ਫੋਕਸ ਨੇ ਸਾਡੇ ਦੇਸ਼ ਨੂੰ ਬਹੁਤ ਮਾਣ ਦਿਵਾਇਆ ਹੈ। ਮੈਂ ਉਨ੍ਹਾਂ ਦੇ ਆਗਾਮੀ ਪ੍ਰਯਤਨਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।”
***
ਡੀਐੱਸ/ਟੀਐੱਸ
(Release ID: 1962099)
Read this release in:
Kannada
,
Bengali
,
English
,
Urdu
,
Marathi
,
Hindi
,
Assamese
,
Manipuri
,
Gujarati
,
Odia
,
Tamil
,
Telugu
,
Malayalam