ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਗੇਮਸ 2022 ਵਿੱਚ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਈਸ਼ਾ ਸਿੰਘ ਨੂੰ ਵਧਾਈ ਦਿੱਤੀ
Posted On:
29 SEP 2023 2:14PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੋਉ ਵਿੱਚ ਏਸ਼ੀਅਨ ਗੇਮਸ 2022 ਵਿੱਚ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਈਸ਼ਾ ਸਿੰਘ ਨੂੰ ਵਧਾਈ ਦਿੱਤੀ ਹੈ ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਬਾਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਈਸ਼ਾ ਸਿੰਘ ‘ਤੇ ਮਾਣ ਹੈ ! ਏਸ਼ੀਅਨ ਗੇਮਸ ਵਿੱਚ ਉਨ੍ਹਾਂ ਦੀ ਸਫਲਤਾ ਉਨ੍ਹਾਂ ਦੀ ਪ੍ਰਤੀਬੱਧਤਾ, ਸਮਰਪਿਤ ਟ੍ਰੇਨਿੰਗ ਅਤੇ ਅਟੁੱਟ ਦ੍ਰਿੜ੍ਹ ਸੰਕਲਪ ਦੇ ਕਾਰਨ ਹੈ ।”
***
ਡੀਐੱਸ/ਟੀਐੱਸ
(Release ID: 1962102)
ਵਿਜ਼ੀਟਰ ਕਾਊਂਟਰ : 143
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam