Posted On:
29 SEP 2023 2:18PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੋਓ ਵਿੱਚ ਏਸ਼ੀਅਨ ਗੇਮਸ 2022 ਵਿੱਚ ਟੈਨਿਸ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਰਾਮਕੁਮਾਰ ਰਾਮਨਾਥਨ ਅਤੇ ਸਾਕੇਥ ਮਾਇਨੇਨੀ ਦੀ ਪੁਰਸ਼ ਡਬਲਸ ਜੋੜੀ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਚੰਗੀ ਖ਼ਬਰ। ਸਾਡੇ ਟੈਨਿਸ ਖਿਡਾਰੀਆਂ ਨੂੰ ਧੰਨਵਾਦ। ਏਸ਼ਿਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਰਾਮਕੁਮਾਰ ਰਾਮਨਾਥਨ ਅਤੇ ਸਾਕੇਥ ਮਾਇਨੇਨੀ ਦੀ ਸਾਡੀ ਪੁਰਸ਼ ਡਬਲਸ ਜੋੜੀ ਨੂੰ ਵਧਾਈਆਂ। ਉਨ੍ਹਾਂ ਦੇ ਆਸਧਾਰਣ ਟੀਮ ਵਰਕ ਨੇ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਦੇ ਸ਼ਾਨਦਾਰ ਪ੍ਰਯਾਸਾਂ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।”
***
ਡੀਐੱਸ/ ਟੀਐੱਸ