ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਿਰਣ ਬਲਿਯਾਨ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
Posted On:
30 SEP 2023 2:57PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਗੇਮਸ 2022 ਵਿੱਚ ਸੌਟ ਪੁਟ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਰਣ ਬਲਿਯਾਨ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਏਸ਼ੀਅਨ ਗੇਮਸ 2022 ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ!
ਅਸਾਧਾਰਨ ਕਿਰਣ ਬਲਿਯਾਨ ਨੂੰ ਸ਼ੌਟ ਪੁਟ ਮੁਕਾਬਲੇ ਵਿੱਚ ਉਨ੍ਹਾਂ ਦੀ ਸ਼ਾਨਦਾਰ ਉਪਲਬਧੀ ਅਤੇ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਬਹੁਤ-ਬਹੁਤ ਵਧਾਈਆਂ। ਉਨ੍ਹਾਂ ਦੀ ਸਫ਼ਲਤਾ ਨਾਲ ਪੂਰਾ ਦੇਸ਼ ਖੁਸ਼ ਹੈ।”
***
ਡੀਐੱਸ/ਐੱਸਟੀ
(Release ID: 1962478)
ਵਿਜ਼ੀਟਰ ਕਾਊਂਟਰ : 135
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam