ਪ੍ਰਧਾਨ ਮੰਤਰੀ ਦਫਤਰ
ਦੇਸ਼ਭਰ ਵਿੱਚ ਰੇਲਵੇ ਸਟੇਸ਼ਨਾਂ ਦਾ ਕਾਇਆਕਲਪ ਕਰਨਾ ਸਾਡੀ ਸਰਕਾਰ ਦੀ ਪ੍ਰਾਥਮਿਕਤਾ: ਪ੍ਰਧਾਨ ਮੰਤਰੀ
Posted On:
30 SEP 2023 1:15PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਵਾਲੀਅਰ ਰੇਲਵੇ ਸਟੇਸ਼ਨ ਦੇ ਪੁਨਰਵਿਕਾਸ ਦੇ ਲਈ ਚੱਲ ਰਹੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ’ਤੇ ਕੇਂਦਰੀ ਰੇਲ ਮੰਤਰੀ ਸ਼੍ਰੀ ਅਸ਼ਿਵਨੀ ਵੈਸ਼ਣਵ ਦੀ ਇੱਕ ਪੋਸਟ ਸਾਂਝੀ ਕਰਦੇ ਹੋਏ ਕਿਹਾ:
“ਬਹੁਤ ਖੂਬ! ਦੇਸ਼ਭਰ ਦੇ ਰੇਲਵੇ ਸਟੇਸ਼ਨਾਂ ਦਾ ਕਾਇਆਕਲਪ ਕਰਨਾ ਸਾਡੀ ਸਰਕਾਰ ਦੀ ਪ੍ਰਾਥਮਿਕਤਾ ਹੈ। ਅਤਿਆਧੁਨਿਕ ਸੁਵਿਧਾਵਾਂ ਦੇ ਨਾਲ ਗਵਾਲੀਅਰ ਰੇਲਵੇ ਸਟੇਸ਼ਨ ਦੇ ਵਿਕਸਿਤ ਹੋਣ ਨਾਲ ਯਾਤਰੀਆਂ ਦਾ ਸਫ਼ਰ ਬਹੁਤ ਅਸਾਨ ਹੋਣ ਵਾਲਾ ਹੈ।”
***
ਡੀਐੱਸ/ਟੀਐੱਸ
(Release ID: 1962482)
ਵਿਜ਼ੀਟਰ ਕਾਊਂਟਰ : 131
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam