ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਮਹਿਲਾ ਸਕਵਾਸ਼ ਟੀਮ ਦਾ ਉਤਸ਼ਾਹਵਰਧਨ ਕਰਦੇ ਹੋਏ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
29 SEP 2023 8:09PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਮਹਿਲਾ ਸਕਵਾਸ਼ ਟੀਮ ਦੀ ਸਰਾਹਨਾ ਕੀਤੀ ਹੈ। ਸ਼੍ਰੀ ਮੋਦੀ ਨੇ ਇਸ ਉਪਲਬਧੀ ਦੇ ਲਈ ਦੀਪਿਕਾ ਪੱਲੀਕਲ, ਜੋਸ਼ਨਾ ਚਿਨੱਪਾ, ਅਨਾਹਤ ਸਿੰਘ ਅਤੇ ਤਨਵੀ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ ਪੋਸਟ ਵਿੱਚ ਕਿਹਾ;
ਮੈਨੂੰ ਪ੍ਰਸੰਨਤਾ ਹੈ ਕਿ ਸਾਡੀ ਮਹਿਲਾ ਸਕਵਾਸ਼ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਿਆ ਹੈ। ਮੈਂ @DipikaPallikal, @josnachinappa, @Anahat_Singh13 ਅਤੇ ਤਨਵੀ ਨੂੰ ਉਨ੍ਹਾਂ ਦੇ ਬੇਮਿਸਾਲ ਪ੍ਰਯਾਸਾਂ ਦੇ ਲਈ ਵਧਾਈ ਦਿੰਦਾ ਹਾਂ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਉਜਵਲ ਭਵਿੱਖ ਦੇ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਵੀ ਦਿੰਦਾ ਹਾਂ।
********
ਡੀਐੱਸ/ਐੱਸਟੀ
(रिलीज़ आईडी: 1962483)
आगंतुक पटल : 121
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam