ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ 50 ਮੀਟਰ ਰਾਈਫਲ 3ਪੀ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਐਸ਼ਵਰੀ ਪ੍ਰਤਾਪ ਸਿੰਘ ਨੂੰ ਵਧਾਈਆਂ ਦਿੱਤੀਆਂ
Posted On:
29 SEP 2023 7:52PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਿਸ਼ਾਨੇਬਾਜ ਐਸ਼ਵਰੀ ਪ੍ਰਤਾਪ ਸਿੰਘ ਦੁਆਰਾ ਏਸ਼ੀਆਈ ਖੇਡਾਂ ਵਿੱਚ ਪੁਰਸ਼ਾਂ ਦੇ 50 ਮੀਟਰ ਰਾਈਫਲ 3ਪੀ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ ’ਤੇ ਪੋਸਟ ਕੀਤਾ;
“ਐਸ਼ਵਰੀ ਪ੍ਰਤਾਪ ਸਿੰਘ ਦਾ ਸ਼ਾਨਦਾਰ ਸਿਲਵਰ ਮੈਡਲ ਜਿੱਤਣਾ ਮਾਣ ਦੀ ਗੱਲ ਹੈ। 50 ਮੀਟਰ ਰਾਈਫਲ ਪੁਰਸ਼ 3ਪੀ ਮੁਕਾਬਲੇ ਵਿੱਚ ਇਸ ਅਸਧਾਰਨ ਪ੍ਰਦਰਸ਼ਨ ਦੇ ਲਈ ਉਨ੍ਹਾਂ ਨੂੰ ਵਧਾਈ। ਉਹ ਇੱਕ ਗਜ਼ਬ ਦੇ ਚੈਂਪੀਅਨ ਹੈ, ਜੋ ਖੇਡ ਭਾਵਨਾ ਅਤੇ ਉਤਕ੍ਰਿਸ਼ਟਤਾ ਦੇ ਪ੍ਰਤੀਕ ਹਨ।”
*********
ਡੀਐੱਸ/ਐੱਸਟੀ
(Release ID: 1962486)
ਵਿਜ਼ੀਟਰ ਕਾਊਂਟਰ : 133
Read this release in:
Tamil
,
Telugu
,
Kannada
,
Odia
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Malayalam