ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਗੇਮਸ 2022 ਵਿੱਚ ਟੈਨਿਸ ਮਿਕਸਡ ਡਬਲਸ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ
प्रविष्टि तिथि:
30 SEP 2023 6:36PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝਾਉ (Hangzhou) ਵਿੱਚ ਆਯੋਜਿਤ ਏਸ਼ੀਅਨ ਗੇਮਸ 2022 ਵਿੱਚ ਟੈਨਿਸ ਮਿਕਸਡ ਡਬਲਸ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਰੋਹਨ ਬੋਪੱਨਾ ਅਤੇ ਰੁਤੁਜਾ ਭੋਸਲੇ ਦੀ ਮਿਕਸਡ ਡਬਲਸ ਜੋੜੀ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
“ਰੋਹਨ ਬੋਪੱਨਾ ਅਤੇ ਰੁਤੁਜਾ ਭੋਸਲੇ ਨੇ ਕੀ ਸ਼ਾਨਦਾਰ ਖੇਡ ਦਿਖਾਇਆ ਹੈ। ਉਨ੍ਹਾਂ ਨੇ ਟੈਨਿਸ ਮਿਕਸਡ ਡਬਲਸ ਵਿੱਚ ਭਾਰਤ ਦੇ ਲਈ ਪ੍ਰਤਿਸ਼ਠਿਤ ਗੋਲਡ ਮੈਡਲ ਜਿੱਤਿਆ ਹੈ। ਉਨ੍ਹਾਂ ਨੇ ਜ਼ਿਕਰਯੋਗ ਟੀਮ ਭਾਵਨਾ ਅਤੇ ਆਪਸੀ ਤਾਲਮੇਲ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”
************
ਡੀਐੱਸ/ਟੀਐੱਸ
(रिलीज़ आईडी: 1962700)
आगंतुक पटल : 130
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam