ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
01 OCT 2023 9:58AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ (@ramnathkovind) ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ੁਭਕਾਮਨਾਵਾਂ। ਉਨ੍ਹਾਂ ਦੀ ਮਿਸਾਲੀ ਲੀਡਰਸ਼ਿਪ ਅਤੇ ਰਾਸ਼ਟਰ ਦੇ ਪ੍ਰਤੀ ਸਮਰਪਣ ਨੇ ਇੱਕ ਅਮਿਟ ਛਾਪ ਛੱਡੀ ਹੈ। ਉਨ੍ਹਾਂ ਦੀ ਬੁੱਧੀਮਤਾ ਅਤੇ ਨਿਮਰਤਾ ਹਮੇਸ਼ਾ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਦੀ ਲੰਬੀ ਉਮਰ ਅਤੇ ਤੰਦਰੁਸਤ ਜੀਵਨ ਦੇ ਲਈ ਪ੍ਰਾਰਥਨਾ ਕਰਦਾ ਹਾਂ।”
***
ਡੀਐੱਸ/ਆਰਟੀ
(रिलीज़ आईडी: 1962937)
आगंतुक पटल : 132
इस विज्ञप्ति को इन भाषाओं में पढ़ें:
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam