ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਮੁਹੰਮਦ ਮੁਇੱਜ਼ੂ (Dr Mohamed Muizzu) ਨੂੰ ਮਾਲਦੀਵ ਦੇ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ
Posted On:
01 OCT 2023 9:43AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਮੁਹੰਮਦ ਮੁਇੱਜ਼ੂ (Dr Mohamed Muizzu) ਨੂੰ ਮਾਲਦੀਵ ਦੇ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮਾਲਦੀਵ ਦੇ ਰਾਸ਼ਟਰਪਤੀ ਚੁਣੇ ਜਾਣ ‘ਤੇ ਡਾ. ਮੁਹੰਮਦ ਮੁਇੱਜ਼ੂ (@MMuizzu) ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ।
ਭਾਰਤ ਸਮੇਂ ‘ਤੇ ਖਰੇ ਉਤਰੇ ਭਾਰਤ-ਮਾਲਦੀਵ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਹਿੰਦ ਮਹਾਸਾਗਰ ਖੇਤਰ ਵਿੱਚ ਸਾਡੇ ਸੰਪੂਰਨ ਸਹਿਯੋਗ ਨੂੰ ਵਧਾਉਣ ਦੇ ਲਈ ਪ੍ਰਤੀਬੱਧ ਹੈ।”
***
ਡੀਐੱਸ/ਆਰਟੀ
(Release ID: 1962940)
ਵਿਜ਼ੀਟਰ ਕਾਊਂਟਰ : 195
Read this release in:
Gujarati
,
English
,
Urdu
,
हिन्दी
,
Marathi
,
Bengali
,
Assamese
,
Manipuri
,
Odia
,
Tamil
,
Telugu
,
Kannada
,
Malayalam