ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਾਰਤੀ ਮੁੱਕੇਬਾਜ਼ ਨਿਕਹਤ ਜ਼ਰੀਨ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

Posted On: 01 OCT 2023 8:27PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਮੁੱਕੇਬਾਜ਼ ਨਿਕਹਤ ਜ਼ਰੀਨ ਨੂੰ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਵਿੱਚ ਕਿਹਾ;

 

 “ਏਸ਼ਿਆਈ ਖੇਡਾਂ ਵਿੱਚ ਕੌਸ਼ਲ ਅਤੇ ਦ੍ਰਿੜ੍ਹ ਸੰਕਲਪ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਨਿਕਹਤ ਜ਼ਰੀਨ (@nikhat_zareen ) ਨੂੰ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਵਧਾਈਆਂ। ਇਹ ਮੈਡਲ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਅਤੇ ਅਨੁਸ਼ਾਸਨ ਦਾ ਪ੍ਰਮਾਣ ਹੈ।

***

ਡੀਐੱਸ/ਐੱਸਟੀ     



(Release ID: 1963212) Visitor Counter : 77