ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤਜਿੰਦਰ ਪਾਲ ਸਿੰਘ ਤੂਰ ਦੇ ਅਭੂਤਪੂਰਵ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ
ਤਜਿੰਦਰ ਨੇ ਪੁਰਸ਼ ਸ਼ੌਟ ਪੁੱਟ ਵਿੱਚ ਗੋਲਡ ਮੈਡਲ ਜਿਤਿਆ
प्रविष्टि तिथि:
01 OCT 2023 8:29PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਆਯੋਜਿਤ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਸ਼ੌਟ ਪੁੱਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਤਜਿੰਦਰ ਪਾਲ ਸਿੰਘ ਤੂਰ ਨੂੰ ਵਧਾਈਆਂ ਦਿੱਤੀਆਂ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਅਸਾਧਾਰਣ ਤਜਿੰਦਰ ਸਿੰਘ (@Tajinder_Singh3) ਦਾ ਸਰਬਸ਼੍ਰੇਸ਼ਠ ਪ੍ਰਦਰਸ਼ਨ।
ਏਸ਼ਿਆਈ ਖੇਡਾਂ ਦੇ ਸ਼ੌਟ ਪੁੱਟ ਮੁਕਾਬਲੇ ਵਿੱਚ ਲਗਾਤਾਰ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ। ਉਨ੍ਹਾਂ ਦਾ ਪ੍ਰਦਰਸ਼ਨ ਅਸਾਧਾਰਣ ਹੈ, ਜਿਸ ਨੇ ਸਾਨੂੰ ਸਾਰਿਆਂ ਨੂੰ ਮੰਤਰਮੁਗਧ ਕਰ ਦਿੱਤਾ ਹੈ। ਭਵਿੱਖ ਦੇ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ।”
***
ਡੀਐੱਸ/ਐੱਸਟੀ
(रिलीज़ आईडी: 1963213)
आगंतुक पटल : 140
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam