ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 1500 ਮੀਟਰ ਦੇ ਦੌੜ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਹਰਮਿਲਨ ਬੈਂਸ ਨੂੰ ਵਧਾਈਆਂ ਦਿੱਤੀਆਂ
Posted On:
01 OCT 2023 8:30PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੇ 1500 ਮੀਟਰ ਦੇ ਦੌੜ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਹਰਮਿਲਨ ਬੈਂਸ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮਹਿਲਾਵਾਂ ਦੇ 1500 ਮੀਟਰ ਦੇ ਦੌੜ ਮੁਕਾਬਲੇ ਵਿੱਚ ਸਿਲਵਰ ਮੈਡਲ ਘਰ ਲਿਆਉਣ ‘ਤੇ ਹਰਮਿਲਨ ਬੈਂਸ (@HarmilanBains) ਨੂੰ ਵਧਾਈਆਂ। ਖੇਡ ਦੇ ਪ੍ਰਤੀ ਬੇਜੋੜ ਉਤਸ਼ਾਹ, ਜਨੂਨ ਅਤੇ ਪਿਆਰ ਦੁਆਰਾ ਪ੍ਰੇਰਿਤ ਇੱਕ ਸ਼ਾਨਦਾਰ ਪ੍ਰਦਰਸ਼ਨ।”
***
ਡੀਐੱਸ/ਐੱਸਟੀ
(Release ID: 1963216)
ਵਿਜ਼ੀਟਰ ਕਾਊਂਟਰ : 128
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam