ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 100 ਹਰਡਲਸ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਜਯੋਤੀ ਯਾਰਾਜੀ (Jyothi Yarraji) ਨੂੰ ਵਧਾਈਆਂ ਦਿੱਤੀਆਂ
प्रविष्टि तिथि:
01 OCT 2023 8:51PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 100 ਹਰਡਲਸ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਜਯੋਤੀ ਯਾਰਾਜੀ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦ੍ਰਿੜ੍ਹਤਾ, ਅਨੁਸ਼ਾਸਨ ਅਤੇ ਸਖ਼ਤ ਟ੍ਰੇਨਿੰਗ ਦਾ ਫਲ ਮਿਲਿਆ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 100 ਮੀਟਰ ਦੀ ਹਰਡਲਸ (ਰੁਕਾਵਟ ਦੌੜ) ਵਿੱਚ ਜਯੋਤੀ ਯਾਰਾਜੀ (@JyothiYarraji) ਦਾ ਸਿਲਵਰ ਮੈਡਲ ਜਿੱਤਣਾ ਅਦਭੁਤ ਹੈ।
ਉਨ੍ਹਾਂ ਦੀ ਦ੍ਰਿੜ੍ਹਤਾ, ਅਨੁਸ਼ਾਸਨ ਅਤੇ ਸਖ਼ਤ ਟ੍ਰੇਨਿੰਗ ਦਾ ਫਲ ਮਿਲਿਆ ਹੈ। ਮੈਂ ਉਨ੍ਹਾਂ ਨੂੰ ਵਧਾਈਆਂ ਦਿੰਦਾ ਹਾਂ ਅਤੇ ਭਵਿੱਖ ਦੇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।”
***
ਡੀਐੱਸ/ਆਰਟੀ
(रिलीज़ आईडी: 1963219)
आगंतुक पटल : 89
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam